Friday, September 4, 2009

ਦਰਦ ਦਿਲ ਵਾਲਾ ਦਿਲ ਵਿਚ ਛੁਪਾ ਨਾ ਸਕੇ

ਦਰਦ ਦਿਲ ਵਾਲਾ ਦਿਲ ਵਿਚ ਛੁਪਾ ਨਾ ਸਕੇ
ਲੱਖ ਚਹੁਣ ਤੇ ਵੀ ਉਸ ਨੂੰ ਭੁਲਾ ਨਾ ਸਕੇ
ਮੰਜਿਲ ਉਹਦੀ ਸੀ ਕੋਈ ਹੋਰ
ਏ ਗੱਲ ਦਿਲ ਨੂੰ ਸਮਝਾ ਨਾ ਸਕੇ
ਦਿਲ ਸਾਡ ਨੇ ਸਾਨੂੰ ਮਜਬੂਰ ਕੀਤਾ
ਤਾਹੀਓ ਨੈਣਾ ਤੇ ਜੋਰ ਚਲਾ ਨਾ ਸਕੇ
ਉਹਨਾ ਨੇ ਸ਼ਇਦ ਸਾਨੂੰ ਕਦੇ ਚਾਹਿਆ ਹੀ ਨਹੀ
ਤੇ ਆਸੀ ਉਸ ਤੋ ਬਿਨਾ ਕਿਸੇ ਹੋਰ ਨੂੰ ਚਾਹ ਨਾ ਸਕੇ

0 comments:

Post a Comment